ਗੁਰੂ ਅੰਗਦ ਦੇਵ ਜੀ

ਸੱਚ ਖੰਡ ਵਾਪਸੀ

ਸਾਖੀ 5
ਪੜ੍ਹਨ ਦੀ ਤਰੱਕੀ 5 / 5

ਗੁਰੂ ਜੀ ਨੇ ਆਪਣੇ ਸਾਰੇ ਸਮੇਂ ਵਿੱਚ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਸਤੇ ਤੇ ਚੱਲਣ ਦਾ ਉਪਦੇਸ਼ ਦਿੱਤਾ।

ਜਦੋਂ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੀ ਸੱਚ ਖੰਡ ਜਾਣ ਦਾ ਸਮਾਂ ਨੇੜੇ ਆ ਗਿਆ ਤਾਂ ਉਨ੍ਹਾਂ ਨੇ ਸੰਮਤ ੧੬੦੯ ਨੂੰ ਸ਼੍ਰੀ ਅਮਰਦਾਸ ਜੀ ਅੱਗੇ ਪੰਜ ਪੈਸਾ ਤੇ ਨਰੇਲ ਰੱਖ ਕੇ ਮੱਥਾ ਟੇਕਿਆ ਅਤੇ ਬਾਬਾ ਬੁੱਢਾ ਜੀ ਪਾਸੋਂ ਉਨ੍ਹਾਂ ਨੂੰ ਗੁਰਿਆਈ ਦਾ ਤਿਲਕ ਲਗਾ ਕੇ ਸ਼੍ਰੀ ਅਮਰਦਾਸ ਤੋਂ ਗੁਰੂ ਅਮਰਦਾਸ ਬਣਾਇਆ ਤੇ ਆਪ ਜੋਤੀ ਜੋਤਿ ਸਮਾ ਗਏ।

🎉

ਤੁਸੀਂ ਗੁਰੂ ਅੰਗਦ ਦੇਵ ਜੀ ਦੀਆਂ ਸਾਰੀਆਂ ਸਾਖੀਆਂ ਪੜ੍ਹ ਲਈਆਂ ਹਨ!

ਗੁਰੂ ਅਮਰਦਾਸ ਜੀ ਦੀਆਂ ਸਾਖੀਆਂ ਪੜ੍ਹੋ